DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

School timings: Punjab ਵਿਚ ਸਕੂਲਾਂ ਦਾ ਸਮਾਂ ਬਦਲਿਆ

ਪਹਿਲੀ ਮਾਰਚ ਤੋਂ 31 ਮਾਰਚ ਤਕ ਦੇ ਸਮੇਂ ਲਈ ਕੀਤਾ ਬਦਲਾਅ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਪੰਜਾਬ ਵਿਚ ਸਕੂਲਾਂ ਦਾ ਸਮਾਂ ਪਹਿਲੀ ਮਾਰਚ ਤੋਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ ਕੀਤਾ ਗਿਆ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।

Advertisement
Advertisement
×