ਸੁਰੱਖਿਆ ਬਲਾਂ ਵੱਲੋਂ 2 ਨਸ਼ਾ ਤਸਕਰ ਕਾਬੂ
ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਇੱਕ ਸਾਂਝੇ ਅਪਰੇਸ਼ਨ ਵਿੱਚ 365 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇੱਕ BSF ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਕਥਿਤ ਤਸਕਰ, ਜੋ ਅੰਮ੍ਰਿਤਸਰ ਦੇ...
Advertisement
ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਇੱਕ ਸਾਂਝੇ ਅਪਰੇਸ਼ਨ ਵਿੱਚ 365 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇੱਕ BSF ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਕਥਿਤ ਤਸਕਰ, ਜੋ ਅੰਮ੍ਰਿਤਸਰ ਦੇ ਚਵਿੰਡਾ ਖੁਰਦ ਪਿੰਡ ਦੇ ਰਹਿਣ ਵਾਲੇ ਹਨ, ਨੂੰ ਮੰਗਲਵਾਰ ਰਾਤ ਖਾਸਾ ਮਾਰਕੀਟ ਨੇੜੇ ਫੜਿਆ ਗਿਆ।
ਉਸਨੇ ਅੱਗੇ ਕਿਹਾ ਕਿ ਮੁਲਜ਼ਮਾਂ ਨੂੰ ਅਗਲੀ ਜਾਂਚ ਲਈ NCB ਦੀ ਹਿਰਾਸਤ ਵਿੱਚ ਦੇ ਦਿੱਤਾ ਗਿਆ ਹੈ। ਪੀਟੀਆਈ
Advertisement
Advertisement
×