ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਰਨ ਤਾਰਨ: ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਗੈਂਗਸਟਰ ਡੋਨੀ ਬੱਲ, ਪ੍ਰਭ ਦਾਸੂਵਾਲ, ਅਫਰੀਦੀ ਤੂਤ ਅਤੇ ਕੌਸ਼ਲ ਚੌਧਰੀ ਨੇ ਲਈ ਜ਼ਿੰਮੇਵਾਰੀ
Advertisement

 

ਕਾਂਗਰਸ ਦੇ ਪੱਟੀ ਬਲਾਕ ਦੇ ਪ੍ਰਧਾਨ ਗੁਰਮੇਲ ਸਿੰਘ ਦੀ ਬੁੱਧਵਾਰ ਨੂੰ ਇੱਥੇ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

Advertisement

ਘਟਨਾ ਤੋਂ ਕੁਝ ਘੰਟੇ ਬਾਅਦ ਗੈਂਗਸਟਰਾਂ ਡੋਨੀ ਬੱਲ, ਪ੍ਰਭ ਦਾਸੂਵਾਲ, ਅਫਰੀਦੀ ਤੂਤ ਅਤੇ ਕੌਸ਼ਲ ਚੌਧਰੀ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਜ਼ਿੰਮੇਵਾਰੀ ਲਈ ਹੈ।

ਜਿਸ ਵਿਚ ਉਸ ਨੂੰ ਪੁਲੀਸ ਮੁਖਬਰ ਦੱਸਦਿਆਂ, ਪੁਲੀਸ ਨੂੰ ਸੂਚਨਾ ਦੇਣ, ਅਫਰੀਦੀ ਦੀ ਗ੍ਰਿਫਤਾਰੀ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਇਆ। ਪੋਸਟ ਵਿੱਚ ਕਿਹਾ ਗਿਆ ਹੈ ਕਿ ਉਸਨੇ ਉਨ੍ਹਾਂ ਦੇ ਦੁਸ਼ਮਣਾਂ ਨਾਲ ਗਠਜੋੜ ਕੀਤਾ ਸੀ ਅਤੇ ਉਹ ਪੁਲਿਸ ਨੂੰ ਹੋਰ ਜਾਣਕਾਰੀ ਦੇਣ ਵਾਲਾ ਸੀ।

Advertisement
Show comments