ਕੇਂਦਰੀ ਜੇਲ੍ਹ ਵਿੱਚੋਂ ਦਸ ਮੋਬਾਈਲ ਫੋਨ ਬਰਾਮਦ

ਕੇਂਦਰੀ ਜੇਲ੍ਹ ਵਿੱਚੋਂ ਦਸ ਮੋਬਾਈਲ ਫੋਨ ਬਰਾਮਦ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 19 ਜਨਵਰੀ

ਸਥਾਨਕ ਕੇਂਦਰੀ ਜੇਲ ਵਿਚੋਂ ਅੱਜ ਮੁੜ 10 ਹੋਰ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧੀ ਪੁਲੀਸ ਵੱਲੋਂ ਦੋ ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਥਾਣਾ ਇਸਲਾਮਾਬਾਦ ਵਿੱਚ ਪ੍ਰਿਜਨ ਐਕਟ ਦੀ ਧਾਰਾ 42 ਅਤੇ 52 ਏ ਹੇਠ ਕੇਸ ਦਰਜ ਕੀਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਵੀਰ ਸਿੰਘ ਨੇ ਪੁਲੀਸ ਕੋਲ ਦਰਜ ਕਰਾਈ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਵਿੱਚ ਬੰਦ ਕੈਦੀ ਹਰਪ੍ਰੀਤ ਸਿੰਘ ਕੋਲੋਂ ਇੱਕ ਅਤੇ ਕੈਦੀ ਕੰਵਲਜੀਤ ਸਿੰਘ ਕੋਲੋਂ ਤਿੰਨ ਮੋਬਾਈਲ ਫੋਨ ਬਰਾਮਦ ਹੋਏ ਹਨ ਜਦੋਂਕਿ 6 ਮੋਬਾਈਲ ਫੋਨ ਲਵਾਰਸ ਅਵਸਥਾ ਵਿੱਚ ਮਿਲੇ ਹਨ। ਪੁਲੀਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਕੈਦੀ ਹਰਪ੍ਰੀਤ ਸਿੰਘ ਅਤੇ ਕੰਵਲਜੀਤ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All