ਸਰਹੱਦ ਨੇੜੇ ਹੈਰੋਇਨ ਸੁੱਟ ਕੇ ਉਡਿਆ ਡਰੋਨ : The Tribune India

ਸਰਹੱਦ ਨੇੜੇ ਹੈਰੋਇਨ ਸੁੱਟ ਕੇ ਉਡਿਆ ਡਰੋਨ

ਸਰਹੱਦ ਨੇੜੇ ਹੈਰੋਇਨ ਸੁੱਟ ਕੇ ਉਡਿਆ ਡਰੋਨ

ਅਟਾਰੀ, 25 ਸਤੰਬਰ

ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਪਿੰਡ ਰਤਨ ਖ਼ੁਰਦ ’ਤੇ ਪਾਕਿਸਤਾਨੀ ਡਰੋਨ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ। ਅਟਾਰੀ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੀ 144 ਬਟਾਲੀਅਨ ਦੇ ਜਵਾਨਾਂ ਨੇ ਜਦੋਂ ਡਰੋਨ ਦੀ ਆਵਾਜ਼ ਸੁਣੀ ਤਾਂ ਉਸ ਨੂੰ ਧਰਤੀ ’ਤੇ ਸੁੱਟਣ ਲਈ 15 ਗੋਲੀਆਂ ਚਲਾਈਆਂ। ਬੀਐੱਸਐੱਫ ਦੀ ਗੋਲੀਬਾਰੀ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All