ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼੍ਰੋਮਣੀ ਕਮੇਟੀ ਨੇ ਰਾਜਪਾਲ ਵੱਲੋਂ ਭੇਜੇ ਜਵਾਬ ’ਤੇ ਪ੍ਰਗਟਾਈ ਤਸੱਲੀ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਗੁਰਦੁਆਰਾ ਐਕਟ ਵਿੱਚ ਕੀਤੀ ਸੋਧ ਬਾਰੇ ਭੇਜੇ ਜਵਾਬ ’ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ...
Advertisement

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਗੁਰਦੁਆਰਾ ਐਕਟ ਵਿੱਚ ਕੀਤੀ ਸੋਧ ਬਾਰੇ ਭੇਜੇ ਜਵਾਬ ’ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ਅੰਦਰ ਵੀ ਕਾਨੂੰਨ ਮੁਤਾਬਕ ਹੀ ਫੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਰਾਜਪਾਲ ਪੰਜਾਬ ਵੱਲੋਂ ਭੇਜੇ ਜਵਾਬ ਤੋਂ ਸਬਕ ਲੈਣਾ ਚਾਹੀਦਾ ਹੈ। -ਟਨਸ

Advertisement
Advertisement
Tags :
ਸ਼੍ਰੋਮਣੀਕਮੇਟੀਜਵਾਬਤਸੱਲੀਪ੍ਰਗਟਾਈਭੇਜੇਰਾਜਪਾਲਵੱਲੋਂ