ਬੂਥ ਲੈਵਲ ਅਫ਼ਸਰਾਂ ਦੀ ਸਿਖਲਾਈ
ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 7 ਜੁਲਾਈ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਟਰੇਨਿੰਗ 50-50 ਕਰਮਚਾਰੀਆਂ ਦੇ ਬੈਚ ਵਿੱਚ 17.07.2025 ਤੱਕ ਕਰਵਾਈ ਜਾਣੀ ਹੈ, ਜਿਸ ਦੇ ਤਹਿਤ 13-ਮਜੀਠਾ ਵਿਧਾਨ ਸਭਾ ਚੋਣ ਹਲਕੇ ਦੇ ਤੀਸਰੇ ਬੈਚ ਦੀ...
Advertisement
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 7 ਜੁਲਾਈ
Advertisement
ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਟਰੇਨਿੰਗ 50-50 ਕਰਮਚਾਰੀਆਂ ਦੇ ਬੈਚ ਵਿੱਚ 17.07.2025 ਤੱਕ ਕਰਵਾਈ ਜਾਣੀ ਹੈ, ਜਿਸ ਦੇ ਤਹਿਤ 13-ਮਜੀਠਾ ਵਿਧਾਨ ਸਭਾ ਚੋਣ ਹਲਕੇ ਦੇ ਤੀਸਰੇ ਬੈਚ ਦੀ ਟਰੇਨਿੰਗ ਅੱਜ ਮੀਟਿੰਗ ਹਾਲ ਪਹਿਲੀ ਮੰਜ਼ਿਲ ਤਹਿਸੀਲ ਕੰਪਲੈਕਸ ਮਜੀਠਾ ਵਿਖੇ ਅਸੀਸਪਾਲ ਸਿੰਗਲਾ ਤਹਿਸੀਲਦਾਰ ਮਜੀਠਾ-ਕਮ-ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-1 ਦੀ ਦੇਖ-ਰੇਖ ਵਿੱਚ ਕਰਵਾਈ ਗਈ। ਇਸ ਟਰੇਨਿੰਗ ਵਿੱਚ 47 ਬੂਥ ਲੈਵਲ ਅਫ਼ਸਰ ਅਤੇ 3 ਸੈਕਟਰ ਅਫ਼ਸਰ ਸ਼ਾਮਲ ਹੋਏ।ਅੱਜ ਦੇ ਬੈਚ ਵਿੱਚ ਸ਼ਾਮਲ ਬੀ.ਐੱਲ.ਓ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਨਵੇਂ ਪਲਾਸਟਿਕ ਸ਼ਨਾਖਤੀ ਕਾਰਡ ਅਤੇ ਟਰੇਨਿੰਗ ਦਾ ਸਰਟੀਫਿਕੇਟ ਵੀ ਜਾਰੀ ਕੀਤਾ।
Advertisement
×