ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ (ਟਨਸ): ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2024 ਸੈਸ਼ਨ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਿਹਤ ਸੰਭਾਲ ਪ੍ਰਬੰਧਨ) ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ) ਸਮੈਸਟਰ ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ) ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ...
Advertisement
ਅੰਮ੍ਰਿਤਸਰ (ਟਨਸ): ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2024 ਸੈਸ਼ਨ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਿਹਤ ਸੰਭਾਲ ਪ੍ਰਬੰਧਨ) ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ) ਸਮੈਸਟਰ ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ) ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਬਿਉਟੀ ਕਲਚਰ ਐਂਡ ਕਾਸਮੈਟੋਲੋਜੀ) ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਪੋਸ਼ਣ ਅਤੇ ਖੁਰਾਕ ਯੋਜਨਾਬੰਦੀ) ਸਮੈਸਟਰ ਤੀਜਾ (ਰੀ-ਅਪੀਅਰ), ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਸਮੈਸਟਰ ਤੀਜਾ (ਰੀ-ਅਪੀਅਰ) ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
Advertisement
Advertisement
×