ਚਿਨਮਯਾਨੰਦ ਕੇਸ: ਯੂਪੀ ਨੇ ਜਾਂਚ ਲਈ ਸਿਟ ਬਣਾਈ

ਲਖਨਊ: ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸਵਾਮੀ ਚਿਨਮਯਾਨੰਦ ਖ਼ਿਲਾਫ਼ ਸ਼ਾਹਜਹਾਂਪੁਰ ਦੀ ਮਹਿਲਾ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਮੰਗਲਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਬਣਾਈ ਗਈ ਸਿਟ ਦੀ ਅਗਵਾਈ ਇੰਸਪੈਕਟਰ ਜਨਰਲ ਰੈਂਕ ਦਾ ਪੁਲੀਸ ਅਧਿਕਾਰੀ ਕਰੇਗਾ ਅਤੇ ਉਹ ਕੇਸ ’ਚ ਦੋਵੇਂ ਧਿਰਾਂ ਵੱਲੋਂ ਦਾਖ਼ਲ ਐੱਫਆਈਆਰ ਦੀ ਪੜਤਾਲ ਕਰੇਗੀ। ਚਿਨਮਯਾਨੰਦ ਦੇ ਟਰੱਸਟ ਵੱਲੋਂ ਚਲਾਏ ਜਾ ਰਹੇ ਕਾਲਜ ਦੀ ਵਿਦਿਆਰਥਣ 24 ਅਗਸਤ ਤੋਂ ਲਾਪਤਾ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

* ਪੈਕੇਜ ’ਚ ਕਿਰਤੀ ਲੋਕਾਂ ਦਾ ਹਿੱਸਾ ਨਾਮਾਤਰ; * ਬਿਜਲੀ ਦੀ ਮੁਫ਼ਤ ਸਹੂ...

ਸ਼ਹਿਰ

View All