ਲੜਕੀਆਂ ਨੂੰ ਸੈਨਿਕ ਸਕੂਲਾਂ ’ਚ ਦਾਖ਼ਲ ਕਰਨ ਦੀ ਮਨਜ਼ੂਰੀ

ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੈਸ਼ਨ 2021-22 ਤੋਂ ਲੜਕੀਆਂ ਨੂੰ ਸੈਨਿਕ ਸਕੂਲਾਂ ਵਿੱਚ ਦਾਖ਼ਲ ਕਰਨ ਦੀ ਮਨਜੂਰੀ ਦੇ ਦਿੱਤੀ ਹੈ। ਰੱਖਿਆ ਮੰਤਰੀ ਨੇ ਸਰਕਾਰੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਉਹ ਇਸ ਕਾਰਜ ਦੀ ਪੂਰਤੀ ਲਈ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਅਤੇ ਮਹਿਲਾ ਸਟਾਫ ਮੁਹਈਆ ਕਰਾਉਣਾ ਯਕੀਨੀ ਬਨਾਉਣ। ਇਹ ਫੈਸਲਾ ਰੱਖਿਆ ਮੰਤਰਾਲੇ ਵੱਲੋਂ ਸ਼ੁਰੂ ਕੀਤੇ ਪਾਇਲਟ ਪ੍ਰਾਜੈਕਟ ਦੀ ਕਾਮਯਾਬੀ ਤੋਂ ਬਾਅਦ ਕੀਤਾ ਗਿਆ ਹੈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All