ਸ਼ਾਹੀਨ ਬਾਗ਼ ਵਿੱਚ ਦੁਕਾਨ ਨੂੰ ਅੱਗ ਲੱਗੀ

ਨਵੀਂ ਦਿੱਲੀ: ਦੱਖਣੀ ਦਿੱਲੀ ਵਿੱਚ ਸ਼ਾਹੀਨ ਬਾਗ਼ ਖੇਤਰ ਵਿੱਚ ਅੱਜ ਦੇਰ ਰਾਤ ਇੱਕ ਦੁਕਾਨ ਨੂੰ ਅੱਗ ਲੱਗ ਗਈ। ਦਿੱਲੀ ਫਾਇਰ ਬ੍ਰਿਗੇਡ ਦੇ ਨਿਰਦੇਸ਼ਕ ਅਤੁਲ ਗਰਗ ਨੇ ਕਿ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ। ਫਿਲਹਾਲ ਕੋਈ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All