ਪੰਜ ਮਹੀਨੇ ਤੋਂ ਲਾਪਤਾ ਮੁਟਿਆਰ ਦੀ ਉੱਘ-ਸੁੱਘ ਨਹੀਂ

ਪਟਿਆਲਾ: ਪੰਜ ਮਹੀਨੇ ਪਹਿਲਾਂ ਭੇਤਭਰੀ ਹਾਲਤ ਵਿਚ ਲਾਪਤਾ ਹੋਈ ਸ਼ਹਿਰ ਦੀ 19 ਸਾਲਾ ਮੁਟਿਆਰ ਦੀ ਉੱਗ-ਸੁੱਘ ਨਹੀਂ ਨਿਕਲ਼ੀ। ਲੋਕਾਂ ਦੇ ਘਰਾਂ ਵਿਚ ਸਾਫ਼ ਸਫ਼ਾਈ ਕਰਨ ਵਾਲ਼ੀ ਲੜਕੀ 23 ਅਪਰੈਲ ਨੂੰ ਵੀ ਕੰਮ ’ਤੇ ਗਈ ਸੀ। ਲੜਕੀ ਦੀ ਮਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਉਸ ਦੀ ਲੜਕੀ ਨੂੰ ਕਿਸੇ ਨੇ ਗੈਰ ਕਾਨੂੰਨੀ ਤੌਰ ’ਤੇ ਆਪਣੀ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਥਾਣਾ ਅਰਬਨ ਅਸਟੇਟ ਨੇ ਕੇਸ ਦਰਜ ਕਰ ਲਿਆ ਹੈ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਸ਼ਹਿਰ

View All