DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਗਵੰਤ ਮਾਨ ਨੇ ਪੁਣਛ ’ਚ ਸ਼ਹੀਦ ਹੋਏ ਬਟਾਲਾ ਦੇ ਜਵਾਨ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਤੇ ਇਕ ਕਰੋੜ ਦਾ ਚੈੱਕ ਸੌਂਪਿਆ

ਹਰਜੀਤ ਸਿੰਘ ਪਰਮਾਰ ਬਟਾਲਾ, 26 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਣਛ ‘ਚ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਬਟਾਲਾ ਦੇ ਪਿੰਡ ਤਲਵੰਡੀ ਭਰਥਵਾਲ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸ੍ਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸ਼ਹੀਦ ਦੇ ਸ਼ਰਧਾ […]

  • fb
  • twitter
  • whatsapp
  • whatsapp
Advertisement

ਹਰਜੀਤ ਸਿੰਘ ਪਰਮਾਰ

ਬਟਾਲਾ, 26 ਅਪਰੈਲ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਣਛ ‘ਚ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਬਟਾਲਾ ਦੇ ਪਿੰਡ ਤਲਵੰਡੀ ਭਰਥਵਾਲ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸ੍ਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸ਼ਹੀਦ ਦੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਤੌਰ ‘ਤੇ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਉਪਰ ਪੰਜਾਬ ਤੇ ਦੇਸ਼ ਨੂੰ ਮਾਣ ਹੈ। ਇਸ ਮੌਕੇ ਉਨ੍ਹਾਂ ਨਾਲ ਡੀਸੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸਣੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

Advertisement

Advertisement
×