ਐੱਨਐੱਫਐੱਲ ਪਾਣੀਪਤ ਨੇ ਸਥਾਪਨਾ ਦਿਵਸ ਮਨਾਇਆ

ਚੰਡੀਗੜ੍ਹ: ਨੈਸ਼ਨਲ ਫਰਟੀਲਾਈਜ਼ਰਜ਼ ਲਿਮਿਟਡ (ਐੱਲਐੱਫਐੱਲ) ਪਾਣੀਪਤ ਵਲੋਂ ਆਪਣੇ 46ਵੇਂ ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ ਲਾਉਣ ਦੇ ਨਾਲ-ਨਾਲ ਪੌਦੇ ਲਾਉਣ ਦੀ ਮੁਹਿੰਮ ਵੀ ਚਲਾਈ ਗਈ। ਐੱਨਐੱਫਐੱਲ ਦੇ ਸੀਜੀਐੱਮ ਸੁਨੀਲ ਅਰੋੜਾ ਅਤੇ ਸੁਮੇਧਾ ਅਰੋੜਾ ਵਲੋਂ ਸਾਰੇ ਸਮਾਗਮਾਂ ਦਾ ਉਦਘਾਟਨ ਕੀਤਾ ਗਿਆ। ਐੱਨਅੇੱਫਐੱਲ ਦੀ ਪਾਣੀਪਤ ਇਕਾਈ ਦੇ ਸਾਰੇ ਸੀਨੀਅਰ ਅਧਿਕਾਰੀਆਂ, ਮੁਲਾਜ਼ਮਾਂ ਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਟ੍ਰਿਬਿਉਨ ਨਿਊਜ਼ ਸਰਿਵਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਸ਼ੁਰੂ

ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਸ਼ੁਰੂ

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਛੇ ਵਿਦਿਆਰਥੀਆਂ ਨੂੰ ਨਿੱਜੀ ਤੌਰ ’ਤੇ ਸ...

ਸ਼ਹਿਰ

View All