ਗਲੋਬੈੱਟ ਬੈਟਰੀਆਂ ਦੀ ਰੇਂਜ ਬਾਜ਼ਾਰ ਵਿਚ ਆਈ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਮਾਰਚ ਆਟੋਮੋਟਿਵ ਅਤੇ ਲੀਡ ਐਸਿਡ ਬੈਟਰੀਆਂ ਦੀ ਦੁਨੀਆਂ ਵਿਚ ਦੱਖਣੀ ਏਸ਼ੀਆ ਦੀ ਮੋਹਰੀ ਕੰਪਨੀ ਆਰ.ਬੀ.ਐਲ. (ਰਹੀਮਾਰਫਰੂਜ ਬੈਟਰੀ ਲਿਮਟਿਡ) ਨੇ ਗਲੋਬੈੱਟ ਬੈਟਰੀ ਦੀ ਨਵੀਂ ਰੇਂਜ ਭਾਰਤੀ ਬਾਜ਼ਾਰ ਵਿਚ ਪੇਸ਼ ਕੀਤੀ ਹੈ ਜੋ ਜਰਮਨ ਟੈਕਨਾਲੋਜੀ ’ਤੇ ਆਧਾਰਤ ਹੈ। ਕੰਪਨੀ ਦੇ ਭਾਰਤੀ ਅਪਰੇਸ਼ਨਜ਼ ਦੇ ਵਾਈਸ ਪ੍ਰੈਜ਼ੀਡੈਂਟ ਪ੍ਰਸ਼ਾਂਤ ਪਾਰਿਦਾ ਅਨੁਸਾਰ ਇਸ ਨਵੀਂ ਰੇਂਜ ਵਿਚ ਗਲੋਬੈੱਟ ਜੋਸ਼, ਗਲੋਬੈੱਟ ਰੇਸ ਅਤੇ ਗਲੋਬੈੱਟ ਐਸ ਨਾਮੀ ਤਿੰਨ ਮਾਡਲ ਸ਼ਾਮਲ ਹਨ, ਜਿਨ੍ਹਾਂ ਨੂੰ ਭਾਰਤੀ ਆਟੋਮੋਟਿਵ ਸ਼੍ਰੇਣੀ ਦੀਆਂ ਵਿਸ਼ੇਸ਼ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਣਾਇਆ ਗਿਆ ਹੈ। ਗਲੋਬੈੱਟ ਰੇਂਜ ਦੀਆਂ ਬੈਟਰੀਆਂ ਚਾਰ ਪਹੀਆ ਗੱਡੀਆਂ ਲਈ ਹਨ ਅਤੇ ਸਾਰੀਆਂ ਬੈਟਰੀਆਂ 8 ਤੋਂ 24 ਮਹੀਨੇ ਦੀ ਵਾਰੰਟੀ ਦੇ ਨਾਲ ਉਪਲਬਧ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All