ਗੀਤਕਾਰ ਯੋਗੇਸ਼ ਦਾ ਦੇਹਾਂਤ

ਮੁੰਬਈ: ਫ਼ਿਲਮ ‘ਆਨੰਦ’ ਲਈ ‘ਕਹੀਂ ਦੂਰ ਜਬ ਦਿਨ ਢਲ ਜਾਏ’ ਤੇ ‘ਜ਼ਿੰਦਗੀ ਕੈਸੀ ਹੈ ਪਹੇਲੀ’ ਜਿਹੇ ਸ਼ਾਹਕਾਰ ਗੀਤ ਲਿਖਣ ਵਾਲੇ ਉੱਘੇ ਗੀਤਕਾਰ ਯੋਗੇਸ਼ ਦਾ ਅੱਜ ਇਥੇ ਦੇਹਾਂਤ ਹੋ ਗਿਆ। ਉਹ 77 ਸਾਲ ਦੇ ਸਨ। ਯੋਗੇਸ਼ 70ਵਿਆਂ ’ਚ ਹਿੰਦੀ ਸਿਨੇਮਾ ਲਈ ਗੀਤ ਲਿਖਣ ਵਾਲੇ ਉੱਘੇ ਗੀਤਕਾਰਾਂ ’ਚੋਂ ਇਕ ਸਨ। ਉਨ੍ਹਾਂ ਨੇ ਰਿਸ਼ੀਕੇਸ਼ ਮੁਖਰਜੀ ਤੇ ਬਾਸੂ ਚੈਟਰਜੀ ਦੀਆਂ ਕਈ ਹਿੱਟ ਫ਼ਿਲਮਾਂ ਲਈ ਗੀਤ ਲਿਖੇ। ਉਨ੍ਹਾਂ ਦੇ ਕਈ ਹਿੱਟ ਗੀਤਾਂ ’ਚ ‘ਮੈਨੇ ਕਹਾ ਫੂਲੋਂ ਸੇ’, ‘ਜਾਨੇਮਨ ਜਾਨੇਮਨ ਤੇਰੇ ਦੋ ਨਯਨ’, ‘ਰਜਨੀਗੰਧਾ ਫੂਲ ਤੁਮਹਾਰੇ’ ਆਦਿ ਸ਼ਾਮਲ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All