ਰੇਲ ਸਟੇਸ਼ਨਾਂ ਦੇ ਵਿਕਾਸ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ: ਭਾਰਤੀ ਰੇਲ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਨੇ ਇਰਕੋਨ ਇੰਟਰਨੈਸ਼ਨਲ ਲਿਮਟਿਡ ਨਾਲ 12 ਰੇਲਵੇ ਸਟੇਸ਼ਨਾਂ ਦੇ ਵਿਕਾਸ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਨ੍ਹਾਂ ਵਿਚ ਗਾਜ਼ੀਆਬਾਦ, ਕਰਨਾਲ ਤੇ ਤਿਰੂਵਨੰਤਪੁਰਮ ਜਿਹੇ ਰੇਲਵੇ ਸਟੇਸ਼ਨ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ 38 ਸਟੇਸ਼ਨਾਂ ਦੇ ਵਿਕਾਸ ਲਈ ਕੇਂਦਰੀ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਸਨ। ਇਸ ਤਹਿਤ ਲੁਧਿਆਣਾ, ਗੁੜਗਾਓਂ ਤੇ ਹੋਰ ਸਟੇਸ਼ਨ ਸ਼ਾਮਲ ਸਨ। ਇਹ ਕੰਪਨੀਆਂ ਸਟੇਸ਼ਨਾਂ ਦੇ ਵਿਕਾਸ ਲਈ ਵਿਸਤਾਰ ਵਿਚ ਰਿਪੋਰਟ ਤਿਆਰ ਕਰਨਗੀਆਂ ਤਾਂ ਕਿ ਢੁੱਕਵੇਂ ਕਦਮ ਚੁੱਕੇ ਜਾ ਸਕਣ। -ਟਨਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All