66 ਕੇਵੀ ਸਬ ਸਟੇਸ਼ਨ ਦਾ ਉਦਘਾਟਨ

ਚੰਡੀਗੜ੍ਹ: ਪਟਿਆਲਾ ਦੀ ਥਾਪਰ ਯੂਨੀਵਰਸਿਟੀ ਵਿੱਚ ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ 66 ਕੇਵੀ ਸਬ-ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਇਹ ਸਬ-ਸਟੇਸ਼ਨ ਪਟਿਆਲਾ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਸੂਬੇ ਦੇ ਬਿਜਲੀ ਖ਼ਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਇਸ ਮੌਕੇ ਪਾਵਰਕੌਮ ਦੇ ਸੀਐੱਮਡੀ ਬਲਦੇਵ ਸਿੰਘ, ਨਿਰਦੇਸ਼ਕ (ਪ੍ਰਸ਼ਾਸਨ) ਆਰ.ਪੀ. ਪਾਂਡਵ ਅਤੇ ਨਿਰਦੇਸ਼ਕ (ਵੰਡ) ਐੱਨ.ਕੇ. ਸ਼ਰਮਾ ਮੌਜੂਦ ਸਨ। ਟ੍ਰਿਬਿਊਨ ਨਿਊਜ਼ ਸਰਿਵਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All