DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਸਟਰੇਲਿਆਈ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 10 ਜਨਵਰੀ ਭਾਰਤੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਨਸਲੀ ਵਿਤਕਰਾ ਕਰਨ ਦੇ ਮਾਮਲੇ ਵਿੱਚ ਇੱਥੋਂ ਦੀ ਇੱਕ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ ਕੀਤਾ ਗਿਆ ਹੈ। ਸਥਾਨਕ ਬੇਕਰੀ ਵਿੱਚ ਕੰਮ ਕਰਦੀ ਸੁਦੇਸ਼ ਕੁਮਾਰੀ ਨੇ ਸਾਲ 2017 ਵਿੱਚ ਕਿਸੇ ਹੋਰ ਕਰਮਚਾਰੀ ਵੱਲੋਂ ਉਸ ਨਾਲ ਜਿਨਸੀ ਦੁਰਵਿਵਹਾਰ ਕੀਤੇ ਜਾਣ ਦਾ ਮਾਮਲਾ […]

  • fb
  • twitter
  • whatsapp
  • whatsapp
Advertisement

ਤੇਜਸ਼ਦੀਪ ਸਿੰਘ ਅਜਨੌਦਾ

ਮੈਲਬਰਨ, 10 ਜਨਵਰੀ

Advertisement

ਭਾਰਤੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਨਸਲੀ ਵਿਤਕਰਾ ਕਰਨ ਦੇ ਮਾਮਲੇ ਵਿੱਚ ਇੱਥੋਂ ਦੀ ਇੱਕ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ ਕੀਤਾ ਗਿਆ ਹੈ। ਸਥਾਨਕ ਬੇਕਰੀ ਵਿੱਚ ਕੰਮ ਕਰਦੀ ਸੁਦੇਸ਼ ਕੁਮਾਰੀ ਨੇ ਸਾਲ 2017 ਵਿੱਚ ਕਿਸੇ ਹੋਰ ਕਰਮਚਾਰੀ ਵੱਲੋਂ ਉਸ ਨਾਲ ਜਿਨਸੀ ਦੁਰਵਿਵਹਾਰ ਕੀਤੇ ਜਾਣ ਦਾ ਮਾਮਲਾ ਸਬੰਧਿਤ ਕੰਪਨੀ ਦੇ ਮੈਨੇਜਰ ਕੋਲ ਚੁੱਕਿਆ ਸੀ। ਮੈਨੇਜਰ ਨੇ ਇਸ ਮਹਿਲਾ ਕਰਮਚਾਰੀ ਨੂੰ ਕੋਈ ਰਾਹਤ ਦੇਣ ਦੀ ਥਾਂ ਉਸ ‘ਤੇ ਨਸਲੀ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਸਬੰਧੀ ਸ਼ਿਕਾਇਤ ‘ਤੇ ਸੁਣਵਾਈ ਕਰਦਿਆਂ ਵਿਕਟੋਰੀਅਨ ਟ੍ਰਿਬਿਊਨਲ ਨੇ ਪੀਜ਼ਾ ਕੰਪਨੀ ਰੋਸਾਫੂਡਜ਼ ਨੂੰ ਇਹ ਹਰਜਾਨਾ ਕੀਤਾ ਹੈ।

Advertisement

Advertisement
×