DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦੀਪਕ ਟੀਨੂ ਫ਼ਰਾਰ ਮਾਮਲਾ: ਮਾਨਸਾ ਦੀ ਅਦਾਲਤ ਨੇ ਤਿੰਨ ਮੁਲਜ਼ਮਾਂ ਦਾ ਜੁਡੀਸ਼ਲ ਰਿਮਾਂਡ ਦਿੱਤਾ

ਪਟਾਕੇ ਬਣਾਉਣ, ਸੋਟਰ ਕਰਨ ਤੇ ਵੇਚਣ ਵਾਲਿਆਂ ਲਈ 5 ਹਜ਼ਾਰ ਜੁਰਮਾਨੇ ਤੇ 3 ਸਾਲ ਸਜ਼ਾ ਦੀ ਵਿਵਸਥਾ

  • fb
  • twitter
  • whatsapp
  • whatsapp
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, ‌19 ਅਕਤੂਬਰ

Advertisement

ਇਥੋਂ ਅਦਾਲਤ ਨੇ ਅੱਜ ਦੀਪਕ ਟੀਨੂ ਫਰਾਰ ਮਾਮਲੇ ਵਿਚ ਰਾਜਿੰਦਰ ਸਿੰਘ, ਰਾਜਵੀਰ ਸਿੰਘ ਅਤੇ ਕੁਲਦੀਪ ਸਿੰਘ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜੁਡੀਸ਼ਲ ਰਿਮਾਂਡ (ਜੇਲ੍ਹ) ’ਤੇ ਭੇਜ ਦਿੱਤਾ ਹੈ। ਤਿੰਨਾਂ ਨੂੰ ਐਟੀ ਗੈਂਗਸਟਰ ਟਾਸਕ ਫੋਰਸ ਵਲੋਂ ਲੁਧਿਆਣਾ ਤੋਂ ਫੜਿਆ ਗਿਆ ਸੀ ਅਤੇ ਇਨ੍ਹਾਂ ਉਪਰ ਦੀਪਕ ਟੀਨੂ ਨੂੰ ਮਾਨਸਾ ਦੇ ਸੀਆਈਏ ਦੇ ਬਰਖ਼ਾਸਤ ਇੰਚਾਰਜ ਪਿ੍ਤਪਾਲ ਸਿੰਘ ਦੀ ਗ੍ਰਿਫ਼ਤ ’ਚੋਂ‌ ਫ਼ਰਾਰ ਕਰਾਉਣ ਸਬੰਧੀ ਦੋਸ਼ ਲੱਗੇ ਹੋਏ ਹਨ। ਇਸ ਤੋਂ ਪਹਿਲਾਂ ਅੱਜ ਇਨ੍ਹਾਂ ਦਾ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।

Advertisement

Advertisement
×