ਅਫ਼ਗਾਨਿਸਤਾਨ ’ਚ ਇਕ ਹੋਰ ਪਾਕਿ ਤਾਲਿਬਾਨੀ ਆਗੂ ਹਲਾਕ

ਪਿਸ਼ਾਵਰ: ਪੂਰਬੀ ਅਫ਼ਗਾਨਿਸਤਾਨ ’ਚ ਪਾਕਿਸਤਾਨੀ ਤਾਲਿਬਾਨ ਕਮਾਂਡਰ ਸ਼ਹਿਰਯਾਰ ਮਹਿਸੂਦ ਬੰਬ ਧਮਾਕੇ ’ਚ ਮਾਰਿਆ ਗਿਆ। ਕੂਨਰ ਪ੍ਰਾਂਤ ’ਚ ਰਿਮੋਟ ਕੰਟਰੋਲ ਰਾਹੀਂ ਕੀਤੇ ਗਏ ਧਮਾਕੇ ’ਚ ਉਸ ਨੂੰ ਨਿਸ਼ਾਨਾ ਬਣਾਇਆ ਗਿਆ। ਪਾਕਿਸਤਾਨੀ ਖ਼ੁਫ਼ੀਆ ਅਧਿਕਾਰੀ ਨੇ ਮਹਿਸੂਦ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ 2016 ’ਚ ਭੱਜ ਕੇ ਅਫ਼ਗਾਨਿਸਤਾਨ ਆ ਗਿਆ ਸੀ। ਦੋ ਹਫ਼ਤੇ ਪਹਿਲਾਂ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਦੋ ਆਗੂ ਖਾਲਿਦ ਹੱਕਾਨੀ ਅਤੇ ਕਾਰੀ ਸੈਫੁੱਲ੍ਹਾ ਪਿਸ਼ਾਵਰੀ ਮਾਰੇ ਗਏ ਸਨ। -ਏਐਫਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All