ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ

ਕਾਬੁਲ: ਤਾਲਿਬਾਨ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਤੇ ਹੋਰ ਚੁਣੌਤੀਆਂ ਦੇ ਬਾਵਜੂਦ ਅਫ਼ਗਾਨਿਸਤਾਨ ਵੱਲੋਂ 28 ਸਤੰਬਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੀ ਜ਼ੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ। ਸੁਰੱਖਿਆ ਪ੍ਰਬੰਧਾਂ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਦੌਰਾ ਜਾਰੀ ਹੈ। ਸੰਵੇਦਨਸ਼ੀਲ ਥਾਵਾਂ ਲਈ ਰਣਨੀਤਕ ਪੱਧਰ ’ਤੇ ਮਜ਼ਬੂਤ ਪ੍ਰਬੰਧ ਕੀਤੇ ਜਾ ਰਹੇ ਹਨ। ਮੌਜੂਦਾ ਰਾਸ਼ਟਰਪਤੀ ਅਸ਼ਰਫ਼ ਗਨੀ, ਮੁੱਖ ਕਾਰਜਕਾਰੀ ਅਬਦੁੱਲਾ ਅਬਦੁੱਲਾ ਸਣੇ ਕੁੱਲ 18 ਜਣੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ ਸ਼ਾਮਲ ਹਨ। -ਆਈਏਐੱਨਐੱਸ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All