ਅਮਰੀਕਾ ਨੂੰ ਤਾਲਿਬਾਨ ਨਾਲ ਗੱਲਬਾਤ ਤੋਂ ਸ਼ਾਂਤੀ ਦੀ ਉਮੀਦ

ਦੋਹਾ, 3 ਅਗਸਤ ਅੱਜ ਦੋਹਾ ਵਿੱਚ ਅਮਰੀਕਾ ਦੀ ਅਫਗਾਨ ਤਾਲਿਬਾਨ ਨਾਲ ਹੋਈ ਗੱਲਬਾਤ ਦੇ ਕਿਸੇ ਸਾਰਥਿਕ ਸਿੱਟੇ ੳੱਤੇ ਪੁੱਜਣ ਨਾਲ ਅਮਰੀਕਾ ਨੂੰ ਅਫਗਾਨਿਸਤਾਨ ਵਿੱਚ ਸ਼ਾਂਤੀ ਸਥਾਪਿਤ ਹੋਣ ਦੀ ਉਮੀਦ ਹੈ। ਅਮਰੀਕਾ ਅਫਗਾਨਿਸਤਾਨ ਵਿੱਚ 2001 ਵਿੱਚ ਤਾਲਿਬਾਨ ਨੂੰ ਸੱਤਾ ਤੋਂ ਲਾਹੁਣ ਬਾਅਦ ਤਾਲਿਬਾਨ ਨਾਲ ਲੜ ਰਿਹਾ ਹੈ ਪਰ ਹੁਣ ਅਮਰੀਕਾ ਇੱਥੋਂ ਜਲਦੀ ਆਪਣੀਆਂ ਫੌਜਾਂ ਕੱਢਣ ਲਈ ਉਤਾਵਲਾ ਹੈ। -ਏਐੱਫਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All