ਅਮਰੀਕਾ ਵਿੱਚ ਲੋਕਾਂ ਵੱਲੋਂ ਪ੍ਰਦਰਸ਼ਨ

ਮਿਨੀਪੋਲਿਸ, 30 ਮਈ

ਅਮਰੀਕਾ ਵਿੱਚ ਪੁਲੀਸ ਹਿਰਾਸਤ ਵਿੱਚ ਸਿਆਹਫਾਮ ਜੌਰਜ ਫਲਾਇਡ ਦੀ ਹੱਤਿਆ ਦੇ ਵਿਰੋਧ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਲਗਾਤਾਰ ਚੌਥੇ ਦਿਨ ਮਿਨੀਪੋਲਿਸ ਵਿੱਚ ਕਰਫਿਊ ਦੀ ਉਲੰਘਣਾ ਕਰਦਿਆਂ ਪ੍ਰਦਰਸ਼ਨ ਕੀਤਾ ਅਤੇ ਪੁਲੀਸ ਨੂੰ ਉਨ੍ਹਾਂ ਨੂੰ ਜਬਰੀ ਉਥੋਂ ਹਟਾਉਣ ਦੀ ਚੁਣੌਤੀ ਦਿੱਤੀ। ਉਧਰ, ਡੇਟ੍ਰਾਇਟ ਸ਼ਹਿਰ ਵਿੱਚ ਕਾਰ ਵਿੱਚ ਬੈਠੇ ਇਕ ਵਿਅਕਤੀ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਗੋਲੀ ਚਲਾਉਣ ਨਾਲ ਇਕ ਵਿਅਕਤੀ ਮਾਰਿਆ ਗਿਆ। ਫਲਾਇਡ ਦੀ ਮੌਤ ਤੋਂ ਬਾਅਦ ਅਮਰੀਕਾ ਵਿੱਚ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All