ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ: ਅਲਾਹਾਬਾਦ ਦਾ ਨਾਮ ਬਦਲ ਕੇ ਪ੍ਰਯਾਗਰਾਜ ਰੱਖੇ ਜਾਣ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਲਾਹਾਬਾਦ ਹੈਰੀਟੇਜ ਸੁਸਾਇਟੀ ਨੇ ਅਰਜ਼ੀ ਦਾਖ਼ਲ ਕੀਤੀ ਹੈ। ਕੇਂਦਰ ਨੇ ਪਿਛਲੇ ਸਾਲ ਅਲਾਹਾਬਾਦ ਦਾ ਨਾਮ ਬਦਲ ਕੇ ਪ੍ਰਯਾਗਰਾਜ ਰੱਖਣ ਨੂੰ ਪ੍ਰਵਾਨਗੀ ਦਿੱਤੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All