ਅਹਿਮਦਾਬਾਦ-ਮੁੰਬਈ ਤੇਜਸ ਐਕਸਪ੍ਰੈਸ ਅੱਜ ਹੋਵੇਗੀ ਸ਼ੁਰੂ

ਨਵੀਂ ਦਿੱਲੀ: ਆਰਆਰਸੀਟੀਸੀ ਦੀ ਅਹਿਮਦਾਬਾਦ-ਮੁੰਬਈ ਤੇਜਸ ਐਕਸਪ੍ਰੈਸ ਭਲਕੇ 17 ਜਨਵਰੀ ਤੋਂ ਸ਼ੁਰੂ ਹੋ ਜਾਵੇਗੀ। ਇਸ ਗੱਡੀ ਨੂੰ ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਅਹਿਮਦਾਬਾਦ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All