ਅੰਤਰ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਅੱਜ

ਅੰਮ੍ਰਿਤਸਰ: ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ ਅੰਮ੍ਰਿਤਸਰ ਵੱਲੋਂ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੇ ਸਹਿਯੋਗ ਨਾਲ 30 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ 12ਵੀਂ ਇੰਟਰ-ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਜਾਵੇਗੀ। ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਅੰਡਰ-8 ਸਾਲ ਉਮਰ ਵਰਗ ’ਚ 80 ਮੀਟਰ, ਅੰਡਰ-10 ਉਮਰ ਵਰਗ ’ਚ 100 ਮੀਟਰ, ਅੰਡਰ-12 ਸਾਲ ਉਮਰ ਵਰਗ ’ਚ 100 ਮੀਟਰ ਅਤੇ 200 ਮੀਟਰ, ਅੰਡਰ-14 ਸਾਲ ਉਮਰ ਵਰਗ ’ਚ 100 ਮੀਟਰ ਤੇ 200 ਮੀਟਰ, ਅੰਡਰ-16 ਸਾਲ ਉਮਰ ਵਰਗ ’ਚ 100 ਮੀਟਰ ਤੇ 200 ਮੀਟਰ ਦੌੜ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਖਿਡਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਬੈਂਸ ਭਰਾ ਤੇ ਹਮਾਇਤੀ ਘੱਗਰ ਦਰਿਆ ਦੇ ਪੁਲ ਹੇਠ ਧਰਨੇ ’ਤੇ ਬੈਠੇ

ਵਜ਼ੀਫ਼ਾ ਫੰਡ ਨਾ ਮਿਲਣ ਕਾਰਨ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਹਨੇਰਾ

ਵਜ਼ੀਫ਼ਾ ਫੰਡ ਨਾ ਮਿਲਣ ਕਾਰਨ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਹਨੇਰਾ

ਸੂਬਾ ਸਰਕਾਰ ਨੇ ਕੇਂਦਰੀ ਸਕੀਮ ਹੇਠ ਵਜ਼ੀਫ਼ੇ ਦੀ ਰਕਮ ਜਾਰੀ ਨਹੀਂ ਕੀਤੀ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਸ਼ਹਿਰ

View All