ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ

ਨਵੀਂ ਦਿੱਲੀ: ਈਡੀ ਵੱਲੋਂ ਦਾਇਰ ਆਈਐੱਨਐਕਸ ਮੀਡੀਆ ਕੇਸ ਵਿੱਚ ਦਿੱਲੀ ਅਦਾਲਤ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਨਿਆਂਇਕ ਹਿਰਾਸਤ 27 ਨਵੰਬਰ ਤਕ ਵਧਾ ਦਿੱਤੀ। ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਨੇ ਇਹ ਹੁਕਮ ਦਿੱਤਾ। ਇਸ ਤੋਂ ਪਹਿਲਾਂ ਚਿਦੰਬਰਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਕਾਬਿਲੇਗੌਰ ਹੈ ਕਿ ਕੌਮੀ ਰਾਜਧਾਨੀ ਦੀ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਦੀ ਹੜਤਾਲ ਕਾਰਨ ਚਿਦੰਬਰਮ ਨੂੰ ਰਾਊਸ ਐਵੇਨਿਊ ਅਦਾਲਤੀ ਅਹਾਤੇ ਵਿੱਚ ਨਹੀਂ ਲਿਆਇਆ ਗਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All