ਆਈਟੀ ਵਿਭਾਗ ਦੇ ਸਾਬਕਾ ਅਧਿਕਾਰੀ ਘਰ ਸੀਬੀਆਈ ਦਾ ਛਾਪਾ

ਸੁਖਜੀਤ ਮਾਨ ਬਠਿੰਡਾ, 13 ਫਰਵਰੀ ਇਨਕਮ ਟੈਕਸ ਵਿਭਾਗ ਵਿਚ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਆਈਆਰਐੱਸ ਨਿਤਿਨ ਗਰਗ ਦੀ ਬਠਿੰਡਾ ਦੇ ਗਣੇਸ਼ਾ ਨਗਰ ਵਿਚ ਸਥਿਤ ਰਿਹਾਇਸ਼ ’ਚ ਅੱਜ ਸੀਬੀਆਈ ਵੱਲੋਂ ਛਾਪਾ ਮਾਰਿਆ ਗਿਆ। ਸੀਬੀਆਈ ਅਧਿਕਾਰੀਆਂ ਨੇ ਇਸ ਜਾਂਚ ਸਬੰਧੀ ਮੁਕੰਮਲ ਜਾਣਕਾਰੀ ਦੇਣ ਤੋਂ ਤਾਂ ਇਨਕਾਰ ਕਰ ਦਿੱਤਾ ਪਰ ਪਤਾ ਲੱਗਿਆ ਹੈ ਕਿ ਜਾਂਚ ਟੀਮ ਕੋਲ ਸ੍ਰੀ ਗਰਗ ਖ਼ਿਲਾਫ਼ ਪਹਿਲਾਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਨੇ ਆਮਦਨ ਤੋਂ ਵੱਧ ਸੰਪਤੀ ਬਣਾਈ ਹੈ। ਇਹ ਜਾਂਚ ਉਸੇ ਪੁਰਾਣੇ ਮਾਮਲੇ ਵਿਚ ਕੀਤੀ ਗਈ ਹੈ। ਵੇਰਵਿਆਂ ਮੁਤਾਬਿਕ ਕਰੀਬ ਡੇਢ ਸਾਲ ਪਹਿਲਾਂ ਵੀ ਸੀਬੀਆਈ ਨੇ ਘਰ ਵਿਚੋਂ ਕੁਝ ਦਸਤਾਵੇਜ਼ ਅਤੇ ਇਕ ਲੈਪਟੌਪ ਕਬਜ਼ੇ ਵਿਚ ਲਿਆ ਸੀ। ਟੀਮ ਨੇ ਅੱਜ ਸ੍ਰੀ ਗਰਗ ਸਮੇਤ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਜੁਟਾਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All