ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ

ਨਵੀਂ ਦਿੱਲੀ, 29 ਮਈ ਸੁਪਰੀਮ ਕੋਰਟ 2 ਜੂਨ ਨੂੰ ਉਸ ਪਟੀਸ਼ਨ 'ਤੇ ਸੁਣਵਾਈ ਕਰੇਗੀ, ਜਿਸ ਵਿਚ ਕੇਂਦਰ ਨੂੰ ਸੰਵਿਧਾਨਕ ਸੋਧ ਕਰਕੇ ਦੇਸ਼ ਦਾ ਨਾ ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ 'ਰੱਖਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਡੀਆ ਨਾਂ ਨਾਲ ਹੀਣ ਭਾਵਨਾ ਪੈਦਾ ਹੁੰਦੀ ਹੈ ਇਸ ਪਟੀਸ਼ਨ ਵਿਚ ਸਰਕਾਰ ਨੂੰ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਹੈ ਕਿ ਉਹ ਇਸ ਲਈ ਸੰਵਿਧਾਨ ਦੀ ਧਾਰਾ-1 ਵਿਚ ਸੋਧ ਕਰਨ ਲਈ ਕਦਮ ਚੁੱਕੇ। ਪਟੀਸ਼ਨ ਨੂੰ ਸੁਪਰੀਮ ਕੋਰਟ ਸਾਹਮਣੇ ਸ਼ੁੱਕਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਸੀ ਪਰ ਇਹ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਕਿਉਂਕਿ ਚੀਫ਼ ਜਸਟਿਸ ਐੱਸਏ ਬੌਬਡੇ ਉਪਲਬਧ ਨਹੀਂ ਸਨ। ਅਦਾਲਤ ਦੀ ਵੈਬਸਾਈਟ 'ਤੇ ਅਪਲੋਡ ਕੀਤੇ ਨੋਟਿਸ ਅਨੁਸਾਰ ਇਹ ਮਾਮਲਾ ਚੀਫ ਜਸਟਿਸ ਦੀ ਅਗਵਾਈ ਵਾਲੇ ਬੈਂਚ ਸਾਹਮਣੇ 2 ਜੂਨ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All