ਉਨਾਓ ਕੇਸ: ਏਮਜ਼ ਵਿੱਚ ਆਰਜ਼ੀ ਅਦਾਲਤ ਬਣਾਉਣ ਦੀ ਹਦਾਇਤ

ਨਵੀਂ ਦਿੱਲੀ, 7 ਸਤੰਬਰ ਇਥੋਂ ਦੀ ਇਕ ਅਦਾਲਤ ਨੇ ਉਨਾਓ ਜਬਰ ਜਨਾਹ ਪੀੜਤਾ ਦੇ ‘ਕੈਮਰੇ ਦੀ ਨਿਗਰਾਨੀ ਹੇਠ’ ਬਿਆਨ ਦਰਜ ਕਰਨ ਲਈ, ਏਮਜ਼ ਵਿੱਚ ਆਰਜ਼ੀ ਅਦਾਲਤ ਸਥਾਪਤ ਕਰਨ ਦੀ ਹਦਾਇਤ ਕੀਤੀ ਹੈ। ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾ ਨੇ ਏਮਜ਼ ਵਿਚਾਲੇ ਜੈ ਪ੍ਰਕਾਸ਼ ਨਾਰਾਇਣ ਟਰੌਮਾ ਸੈਂਟਰ ਵਿੱਚ ਆਰਜ਼ੀ ਅਦਾਲਤ ਸਥਾਪਤ ਕਰਨ ਦੀ ਹਦਾਇਤ ਕੀਤੀ ਹੈ। ਕਾਬਿਲੇਗੌਰ ਹੈ ਕਿ 28 ਜੁਲਾਈ ਨੂੰ ਵਾਪਰੇ ਹਾਦਸੇ ਵਿੱਚ ਬਚਣ ਵਾਲੀ ਲੜਕੀ ਹਾਲ ਦੀ ਘੜੀ ਏਮਜ਼ ਦਾਖਲ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਏਮਜ਼ ਵਿੱਚ ਅਦਾਲਤ ਸਥਾਪਤ ਕਰਨ ਸਬੰਧੀ ਮਨਜ਼ੂਰੀ ਦਿੱਤੀ ਸੀ। ਅਦਾਲਤ ਨੇ ਕਿਹਾ ਕਿ ਗਵਾਹੀ ਦੀ ਕੋਈ ਆਡੀਓ ਜਾਂ ਵੀਡੀਓ ਰਿਕਾਰਡਿੰਗ ਨਹੀਂ ਹੋਣੀ ਚਾਹੀਦੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਸ਼ਹਿਰ

View All