ਉਨਾਓ ਜਬਰ-ਜਨਾਹ ਕੇਸ ਦੀ ਸੁਣਵਾਈ ਦਿੱਲੀ ’ਚ ਸ਼ੁਰੂ

ਨਵੀਂ ਦਿੱਲੀ, 16 ਅਗਸਤ ਉਨਾਓ ’ਚ 2017 ਦੇ ਨਾਬਾਲਿਗ ਲੜਕੀ ਨਾਲ ਜਬਰ-ਜਨਾਹ ਕੇਸ ਦੀ ਸੁਣਵਾਈ ਅੱਜ ਇਥੋਂ ਦੀ ਅਦਾਲਤ ’ਚ ਸ਼ੁਰੂ ਹੋ ਗਈ। ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾ ਨੇ ਸਰਕਾਰੀ ਧਿਰ ਦੇ ਗਵਾਹਾਂ ਦੇ ਬਿਆਨ ਕੈਮਰਾਬੰਦ ਕੀਤੇ। ਇਸ ਕੇਸ ’ਚ ਭਾਜਪਾ ’ਚੋਂ ਕੱਢਿਆ ਗਿਆ ਵਿਧਾਇਕ ਕੁਲਦੀਪ ਸਿੰਘ ਸੇਂਗਰ ਮੁੱਖ ਮੁਲਜ਼ਮ ਹੈ। ਅਦਾਲਤ ਵੱਲੋਂ ਸੋਮਵਾਰ ਨੂੰ ਹੋਰ ਗਵਾਹਾਂ ਨਾਲ ਜਿਰ੍ਹਾ ਜਾਰੀ ਰੱਖੀ ਜਾਵੇਗੀ। ਅਦਾਲਤ ਨੇ ਮੀਡੀਆ ਨੂੰ ਇਸ ਮਾਮਲੇ ਦੀ ਪੀੜਤਾ, ਉਸ ਦੇ ਪਰਿਵਾਰ ਅਤੇ ਗਵਾਹਾਂ ਦੇ ਨਾਮ ਅਤੇ ਪਤਿਆਂ ਦੀ ਜਾਣਕਾਰੀ ਦੇਣ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਹੋਈ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All