ਐਮਨੈਸਟੀ ਇੰਡੀਆ ਨੇ ਫੇਮਾ ਦੀ ਉਲੰਘਣਾ ਦੇ ਦੋਸ਼ ਨਕਾਰੇ

ਨਵੀਂ ਦਿੱਲੀ: ਮਨੁੱਖੀ ਅਧਿਕਾਰਾਂ ’ਤੇ ਨਜ਼ਰ ਰੱਖਣ ਵਾਲੀ ਸੰਸਥਾ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਅੱਜ ਵਿਦੇਸ਼ੀ ਤਬਾਦਲਾ ਪ੍ਰਬੰਧਨ ਕਾਨੂੰਨ (ਫੇਮਾ) ਦੀ ਉਲੰਘਣਾ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਈਡੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਮਗਰੋਂ ਸੰਸਥਾ ਨੇ ਇਹ ਗੱਲ ਕਹੀ ਹੈ। ਸੰਸਥਾ ਨੇ ਕਿਹਾ ਕਿ ਉਨ੍ਹਾਂ ਨੂੰ ਈਡੀ ਦਾ ਨੋਟਿਸ ਮਿਲਿਆ ਹੈ ਤੇ ਉਹ ਦੋਸ਼ਾਂ ਤੋਂ ਇਨਕਾਰ ਕਰਦੇ ਹਨ। ਉਨ੍ਹਾਂ ਨੂੰ ਸੰਵਿਧਾਨ ਤੇ ਨਿਆਂਇਕ ਪ੍ਰਕਿਰਿਆ ’ਤੇ ਭਰੋਸਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All