ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ

ਦੁਬਈ: ਓਮਾਨ ਵਿਚ ਸੜਕ ਹਾਦਸੇ ਵਿਚ ਭਾਰਤੀ ਮੂਲ ਦੇ ਪਤੀ-ਪਤਨੀ ਤੇ ਉਨ੍ਹਾਂ ਦੇ ਅੱਠ ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਕਾਰ ਦੀ ਦੂਜੇ ਵਾਹਨ ਨਾਲ ਟੱਕਰ ਹੋ ਗਈ। ਮ੍ਰਿਤਕਾਂ ਵਿਚ ਅਜ਼ਮਾਤੁੱਲਾ ਖਾਨ (30), ਉਸ ਦੀ ਪਤਨੀ ਆਇਸ਼ਾ ਸਿਦੀਕੀ (29) ਤੇ ਅੱਠ ਮਹੀਨੇ ਦੇ ਲੜਕੇ ਹਮਜ਼ਾ ਖਾਨ ਦੀ ਮੌਤ ਹੋ ਗਈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All