ਕਬੱਡੀ ਨੂੰ ਓਲੰਪਿਕ ’ਚ ਸ਼ਾਮਲ ਕਰਵਾਉਣਾ ਸਾਡਾ ਆਖਰੀ ਟੀਚਾ: ਰਿਜਿਜੂ

ਨਵੀਂ ਦਿੱਲੀ, 27 ਅਪਰੈਲ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕਬੱਡੀ ਦੀਆਂ ਵੱਡੀਆਂ ਸੰਭਾਵਨਾਵਾਂ ਸਿਰਫ ਭਾਰਤ ਅਤੇ ਏਸ਼ੀਆ ਵਿੱਚ ਹੀ ਨਹੀਂ ਸਗੋਂ ਆਲਮੀ ਪੱਧਰ ’ਤੇ ਵੀ ਹਨ ਅਤੇ ਦੇਸ਼ ਦਾ ਆਖਰੀ ਟੀਚਾ ਇਸ ਖੇਡ ਨੂੰ ਓਲੰਪਿਕ ਖੇਡਾਂ ’ਚ ਸ਼ਾਮਲ ਕਰਵਾਉਣਾ ਹੈ। ਰਿਜਿਜੂ ਨੇ ਕਿਹਾ, ‘ਕਬੱਡੀ ਏਸ਼ਿਆਈ ਖੇਡਾਂ ’ਚ ਪਹਿਲਾਂ ਹੀ ਸ਼ਾਮਲ ਹੈ ਅਤੇ ਹੁਣ ਇਸ ਦੀ ਓਲੰਪਿਕ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਿਰਫ਼ ਭਾਰਤ ਹੀ ਨਹੀਂ ਸਗੋਂ ਸਾਰੇ ਏਸ਼ਿਆਈ ਦੇਸ਼ਾਂ ਨੂੰ ਜ਼ਰੂਰ ਇਕੱਠੇ ਹੋਣਾ ਚਾਹੀਦਾ ਹੈ। ਇਹ ਹੀ ਸਾਡਾ ਆਖਰੀ ਟੀਚਾ ਹੈ।’ -ਆਈਈਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All