ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ

ਨਵੀਂ ਦਿੱਲੀ, 20 ਜਨਵਰੀ ਕਾਂਗਰਸ ਨੇ ਆਪਣੀ ਪਾਰਟੀ ਦੇ ਰਾਜ ਵਾਲੇ ਸੂਬਿਆਂ ਵਿੱਚ ਆਗੂਆਂ ਦਰਮਿਆਨ ਸਹਿਯੋਗ ਨੂੰ ਵਧੇਰੇ ਬਿਹਤਰ ਬਣਾਉਣ ਤੇ ਪਾਰਟੀ ਮੈਨੀਫੈਸਟੋ ਨੂੰ ਲਾਗੂ ਕਰਨ ਦੇ ਇਰਾਦੇ ਨਾਲ ਕਮੇਟੀਆਂ ਗਠਿਤ ਕੀਤੀਆਂ ਹਨ। ਕਮੇਟੀਆਂ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਿੱਚ ਪਾਰਟੀ ਆਗੂਆਂ ਦਰਮਿਆਨ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਬਣੀ ਤਲਖ਼ੀ ਖੁੱਲ੍ਹੇ ਵਿੱਚ ਆਉਣ ਮਗਰੋਂ ਬਣਾਈਆਂ ਗਈਆਂ ਹਨ। ਰਾਜਾਂ ਵਿੱਚ ਮੈਨੀਫੈਸਟੋ ਨੂੰ ਲਾਗੂ ਕਰਨ ਲਈ ਵੀ ਕਮੇਟੀਆਂ ਬਣਾਈਆਂ ਗਈਆਂ ਹਨ। ਪੰਜਾਬ ਲਈ ਇਸ ਕਮੇਟੀ ਦਾ ਚੇਅਰਮੈਨ ਪੀ. ਚਿਦੰਬਰਮ ਨੂੰ ਲਾਇਆ ਗਿਆ ਹੈ ਜਦੋਂਕਿ ਹੋਰਨਾਂ ਮੈਂਬਰਾਂ ਵਿੱਚ ਕੁਮਾਰੀ ਸ਼ੈਲਜਾ, ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਆਸ਼ਾ ਕੁਮਾਰੀ ਸ਼ਾਮਲ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਕਈ ਮੁਲਕਾਂ ਨੇ ਅਮਰੀਕਾ ਦੇ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ

ਸ਼ਹਿਰ

View All