ਕਾਹਨੂੰਵਾਨ ’ਚ 50 ਦੇ ਕਰੀਬ ਨਸ਼ਾ ਤਸਕਰਾਂ ਵੱਲੋਂ ਆਤਮ-ਸਮਰਪਣ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 30 ਮਈ ਬਿਆਸ ਕੰਢੇ ਕੱਢੀ ਜਾਂਦੀ ਨਾਜਾਇਜ਼ ਸ਼ਰਾਬ ਦੇ ਤਸਕਰਾਂ ਉੱਪਰ ਸ਼ਿਕੰਜਾ ਕੱਸਿਆ ਅੱਜ ਪੁਲੀਸ ਵੱਲੋਂ ਤਸਕਰਾਂ ਨੂੰ ਆਤਮ ਸਮਰਪਣ ਕਰਨ ਲਈ ਮਜਬੂਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਅੱਜ ਹਲਕੇ ਦੇ ਨਵੇਂ ਡੀਐੱਸਪੀ ਕੁਲਵਿੰਦਰ ਸਿੰਘ ਵਿਰਕ ਵੱਲੋਂ ਪਿੰਡ ਮੌਚਪੁਰ ਪਹੁੰਚ ਕੇ ਇਲਾਕੇ ਦੇ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਨੂੰ ਆਤਮ ਸਮਰਪਣ ਕਰਨ ਲਈ ਪ੍ਰੇਰਿਆ ਜਾਵੇ। ਇਸ ’ਤੇ ਅੱਜ 50 ਦੇ ਕਰੀਬ ਨਸ਼ਾ ਤਸਕਰਾਂ ਨੇ ਡੀਐੱਸਪੀ ਕੁਲਵਿੰਦਰ ਸਿੰਘ ਅਤੇ ਥਾਣਾ ਭੈਣੀ ਮੀਆਂ ਖਾਂ ਦੇ ਐੱਸਐੱਚਓ ਸੁਰਿੰਦਰਪਾਲ ਸਿੰਘ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All