ਕੇਂਦਰੀ ਕੈਬਨਿਟ ਦੀ ਪਲੇਠੀ ਮੀਟਿੰਗ ਅੱਜ

ਨਵੀਂ ਦਿੱਲੀ, 11 ਜੂਨ ਕੇਂਦਰ ਵਿਚ ਬਣੀ ਨਵੀਂ ਸਰਕਾਰ ਦੀ ਮੰਤਰੀ ਪਰਿਸ਼ਦ ਦੀ ਪਹਿਲੀ ਮੀਟਿੰਗ ਭਲਕੇ ਹੋ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਸਰਕਾਰ ਦੇ ਕੰਮ-ਕਾਜ ਦੀ ਰੂਪਰੇਖਾ ਨਿਰਧਾਰਿਤ ਕਰਨਗੇ। ਉਹ ਮੰਤਰਾਲਿਆਂ ਦਾ ਕੰਮ-ਕਾਜ ਸਹੀ ਢੰਗ ਨਾਲ ਚਲਾਉਣ ਲਈ ਰਾਜ ਮੰਤਰੀਆਂ ਦੀ ਭੂਮਿਕਾ ਬਾਰੇ ਦੱਸਣਗੇ। ਉਹ ਕੈਬਨਿਟ ਮੰਤਰੀਆਂ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਮੰਤਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਆਖ ਸਕਦੇ ਹਨ। ਮੰਤਰੀ ਪਰਿਸ਼ਦ ਦੀ ਮੀਟਿੰਗ ਦੇ ਮੱਦੇਨਜ਼ਰ ਭਲਕੇ ਕੇਂਦਰੀ ਕੈਬਨਿਟ ਦੀ ਮੀਟਿੰਗ ਵੀ ਹੋਵੇਗੀ। -ਪੀਟੀਆਈ  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All