ਕੇਂਦਰ ਨੇ ਝੋਨੇ ਅਤੇ ਕਪਾਸ ਦਾ ਸਮਰਥਨ ਮੁੱਲ ਵਧਾਇਆ

ਝੋਨੇ ਦੇ ਮੁੱਲ ਵਿੱਚ 53 ਅਤੇ ਕਪਾਸ ਦੇ ਮੁੱਲ ਵਿੱਚ 260 ਰੁਪਏ ਦਾ ਵਾਧਾ

ਨਵੀਂ ਦਿੱਲੀ, 1 ਜੂਨ

ਕੇਂਦਰੀ ਮੰਤਰੀ ਮੰਡਲ ਨੇ ਸੋਮਵਾਰ ਨੂੰ ਸਾਉਣੀ ਦੀਆਂ 14 ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦਿੱਤੀ। ਮੰਤਰੀ ਮੰਡਲ ਦੇ ਫੈਸਲਿਆਂ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਕਿਸਾਨਾਂ ਨੂੰ ਲਾਗਤ ਤੋਂ ਘੱਟੋ ਘੱਟ 50 ਤੋਂ 83 ਫੀਸਦੀ ਵਧ ਮੁੱਲ ਮਿਲੇਗਾ। ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2020-21 ਲਈ ਝੋਨੇ ਦਾ ਸਮਰਥਨ ਮੁੱਲ 53 ਰੁਪਏ ਵਧਾ ਕੇ 1,868 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕਪਾਹ ਦਾ ਸਮਰਥਨ ਮੁੱਲ 260 ਰੁਪਏ ਵਧਾ ਕੇ 5,515 ਰੁਪਏ ਪ੍ਰਤੀ ਕੁਟਿੰਟਲ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All