ਕੋਰੇਗਾਓਂ-ਭੀਮਾ ਕੇਸ ਵਾਪਸ ਲੈਣਾ ਚਾਹੁੰਦੇ ਹਾਂ: ਪਾਟਿਲ

ਮੁੰਬਈ: ਐੱਨਸੀਪੀ ਆਗੂ ਤੇ ਸੂਬੇ ਦੇ ਮੰਤਰੀ ਜਯੰਤ ਪਾਟਿਲ ਨੇ ਅੱਜ ਇੱਥੇ ਕਿਹਾ ਕਿ ਮਹਾਰਾਸ਼ਟਰ ਵਿਕਾਸ ਅਗਾੜੀ (ਐੱਮਵੀਏ) ਸਰਕਾਰ 2018 ਦੀ ਕੋਰੇਗਾਓਂ-ਭੀਮਾ ਹਿੰਸਾ ਨਾਲ ਸਬੰਧਤ ਫਰਜ਼ੀ ਕੇਸ ’ਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਰਾਹਤ ਦੇਣਾ ਚਾਹੁੰਦੀ ਹੈ। ਪਾਟਿਲ ਨੇ ਕਿਹਾ, ‘ਸਾਨੂੰ ਬਹੁਤ ਸਾਰੇ ਲੋਕਾਂ ਤੋਂ ਮੰਗ ਪੱਤਰ ਹਾਸਲ ਹੋਏ ਜਿਨ੍ਹਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਕੋਰੇਗਾਓਂ-ਭੀਮਾ ਹਿੰਸਾ ਕੇਸ ’ਚ ਬਹੁਤ ਸਾਰੇ ਲੋਕਾਂ ਨੂੰ ਝੂਠਾ ਫਸਾਇਆ ਗਿਆ ਹੈ। ਅਜਿਹੀਆਂ ਕਾਰਵਾਈਆਂ ਪਹਿਲਾਂ ਵੀ ਕੀਤੀਆਂ ਗਈਆਂ ਹਨ।’

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All