ਕੋਲਕਾਤਾ ’ਚੋਂ 25 ਕਿਲੋ ਹੈਰੋਇਨ ਫੜੀ

ਕੋਲਕਾਤਾ: ਕੋਲਕਾਤਾ ਪੁਲੀਸ ਨੇ ਅੱਜ ਦੋ ਵਿਅਕਤੀਆਂ ਨੂੰ 25 ਕਿਲੋ ਹੈਰੋਇਨ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ 105 ਕਰੋੜ ਰੁਪਏ ਕੀਮਤ ਹੈ, ਸਣੇ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕੋਲਕਾਤਾ ਪੁਲੀਸ ਦੀ ਵਿਸ਼ੇਸ਼ ਟਾਸਕ ਫੋਰਸ ਨੇ ਸ਼ਹਿਰ ਦੇ ਉੱਤਰੀ ਹਿੱਸੇ ਵਿੱਚ ਪਾਇਕਪਾਰਾ ਖੇਤਰ ਵਿੱਚ ਇੱਕ ਘਰ ਵਿੱਚ ਛਾਪਾ ਮਾਰ ਕੇ ਉੱਤਰ ਪ੍ਰਦੇਸ਼ ਵਾਸੀ ਨਸ਼ਾ ਤਸਕਰ ਜੁਬੇਰ ਅਤੇ ਉਸ ਦੇ ਸਾਥੀ ਮੌਲਾਨਾ ਫ਼ਿਆਜ਼ੂਦੀਨ ਵਾਸੀ ਮਨੀਪੁਰ ਨੂੰ 25.25 ਕਿਲੋਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All