ਕੋਵਿਡ-19 ਦੇ ਸਮੁਦਾਇਕ ਫੈਲਾਅ ਦੀ ਜਾਂਚ ਲਈ ਹੋਵੇਗਾ ਦਸ ਸ਼ਹਿਰਾਂ ’ਚ ਸਰਵੇਖਣ

ਨਵੀਂ ਦਿੱਲੀ, 25 ਮਈ ਕਰੋਨਾ ਵਾਇਰਸ ਦੇ ਸਮੁਦਾਇਕ ਪੱਧਰ ’ਤੇ ਫੈਲਣ ਦਾ ਪਤਾ ਲਾਉਣ ਲਈ ਕੋਵਿਡ-19 ਤੋਂ ਪ੍ਰਭਾਵਤ ਸ਼ਹਿਰਾਂ ਦੀ ਸੂਚੀ ਵਿਚ ਦੇਸ਼ ਦੇ 10 ਸ਼ਹਿਰਾਂ ਵਿਚ 'ਸੇਰੋਸਰਵ' ਕੀਤਾ ਜਾਵੇਗਾ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐੱਮਆਰ) ਅਤੇ ਹੋਰ ਏਜੰਸੀਆਂ ਦੇ ਖੋਜੀਆਂ ਦੁਆਰਾ ਤਿਆਰ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ 21 ਰਾਜਾਂ ਦੇ 60 ਜ਼ਿਲ੍ਹਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਪ੍ਰਤੀ ਇਕ ਲੱਖ ਦੀ ਆਬਾਦੀ ਵਿਚ ਆਏ ਮਾਮਲਿਆਂ ਤਹਿਤ ਇਹ ਸਰਵੇਖਣ ਕੀਤਾ ਜਾਵੇਗਾ। ਕੋਵਿਡ -19 ਦੇ ਜ਼ਿਆਦਾਤਰ ਮਾਮਲੇ ਮੁੰਬਈ, ਦਿੱਲੀ, ਪੁਣੇ, ਅਹਿਮਦਾਬਾਦ, ਥਾਣੇ, ਇੰਦੌਰ, ਜੈਪੁਰ, ਚੇੱਨਈ ਅਤੇ ਸੂਰਤ ਵਿੱਚ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All