ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਖੱਡ ਵਿੱਚ ਕਾਰ ਡਿੱਗਣ ਕਾਰਨ ਦੋ ਵਿਅਕਤੀ ਹਲਾਕ ਹੋ ਗਏ। ਕੁੱਲੂ ਦੇ ਪੁਲੀਸ ਕਪਤਾਨ ਗੌਰਵ ਸਿੰਘ ਨੇ ਦੱਸਿਆ ਕਿ ਹਾਦਸਾ ਬੁੱਧਵਾਰ ਸ਼ਾਮ ਨੂੰ ਘਿਆਗੀ ’ਚ ਵਾਪਰਿਆ। ਮ੍ਰਿਤਕਾਂ ਦੀ ਪਛਾਣ ਰਾਮ ਚੰਦਰ (21) ਨਿਵਾਸੀ ਪਿੰਡ ਸਹਿਲੀ ਅਤੇ ਜਗਦੀਸ਼ (23) ਵਾਸੀ ਪਿੰਡ ਬਗੀਪੁਲ ਵਜੋਂ ਹੋਈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All