ਗਡਕਰੀ ਵੱਲੋਂ ਲਾਲ-ਫੀਤਾਸ਼ਾਹੀ ਦੂਰ ਕਰਨ ਦਾ ਸੱਦਾ

ਨਾਗਪੁਰ, 17 ਅਗਸਤ ਲਾਲ-ਫੀਤਾਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਉਨ੍ਹਾਂ ਕੁਝ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜ਼ਰੂਰੀ ਮੁਸ਼ਕਲਾਂ ਹੱਲ ਨਹੀਂ ਹੁੰਦੀਆਂ ਤਾਂ ਉਹ ਲੋਕਾਂ ਨੂੰ ਕਹਿ ਦੇਣਗੇ ਕਿ ‘ਧੁਲਾਈ ਕਰੋ’। ਗਡਕਰੀ ਆਰਐੱਸਐੱਸ ਨਾਲ ਸਬੰਧਤ ਐਮਐੱਸਐਮਈ ਖੇਤਰ ਦੀ ਸੰਸਥਾ ਲਘੂ ਉਦਯੋਗ ਭਾਰਤੀ ਦੀ ਕਨਵੈਨਸ਼ਨ ਨੂੰ ਸੰਬੋਧਨ ਕਰ ਰਹੇ ਸਨ। ਗਡਕਰੀ ਨੇ ਇਸ ਮੌਕੇ ਹਾਜ਼ਰ ਉੱਦਮੀਆਂ ਨੂੰ ਕਿਹਾ ਕਿ ਉਹ ਆਪਣਾ ਕਾਰੋਬਾਰ ਬਿਨਾਂ ਕਿਸੇ ਭੈਅ ਤੋਂ ਵਧਾਉਣ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All