ਗ਼ੈਰ-ਕਸ਼ਮੀਰੀਆਂ ਨੂੰ ਵਾਦੀ ’ਚ ਨਾ ਵਸਣ ਦੇਣ ਦੀ ਧਮਕੀ

ਨਵੀਂ ਦਿੱਲੀ/ਸ੍ਰੀਨਗਰ: ਪਾਕਿਸਤਾਨ ਦੀ ਕਸ਼ਮੀਰ ਲਈ ਨਵੀਂ ਦਹਿਸ਼ਤੀ ਜਥੇਬੰਦੀ ‘ਦਿ ਰਜ਼ਿਸਟੈਂਸ ਫਰੰਟ’ ਨੇ ਗ਼ੈਰ-ਕਸ਼ਮੀਰੀਆਂ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਨਵੇਂ ਡੋਮੀਸਾਈਲ ਕਾਨੂੰਨ ਤਹਿਤ ਕਸ਼ਮੀਰ ’ਚ ਵਸਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਜਥੇਬੰਦੀ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਜਿਹੜਾ ਵੀ ਕਸ਼ਮੀਰ ’ਚ ਆਬਾਦ ਹੋਣ ਲਈ ਆਵੇਗਾ, ਉਹ ਆਰਐੱਸਐੱਸ ਦਾ ਏਜੰਟ ਹੋਵੇਗਾ। ਟੀਆਰਐੱਫ ਨੇ ਕਿਹਾ ਕਿ ਆਰਐੱਸਐੱਸ-ਭਾਜਪਾ ਨੇ ਕਸ਼ਮੀਰ ਦੇ ਭੂਗੋਲ ਨੂੰ ਬਦਲਣ ਦੀ ਸਾਜ਼ਿਸ਼ ਘੜੀ ਹੈ ਅਤੇ ਇਹ ਮਨਸੂਬੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ। -ਆਈਏਐਨਐਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All