ਗੁਰਦੁਆਰਾ ਆਦਮਪੁਰ ਪ੍ਰਬੰਧਕ ਕਮੇਟੀ ਦੀ ਚੋਣ

ਨਵੀਂ ਪ੍ਰਬੰਧਕ ਕਮੇਟੀ ਦੇ ਚੁਣੇ ਗਏ ਪ੍ਰਧਾਨ ਤੇ ਹੋਰ ਮੈਂਬਰ। -ਫੋਟੋ: ਮਹਿਤਾ

ਪੱਤਰ ਪ੍ਰੇਰਕ ਆਦਮਪੁਰ ਦੋਆਬਾ, 3 ਦਸੰਬਰ ਗੁਰਦੁਆਰਾ ਰਾਮਗੜੀਆਂ ਆਦਮਪੁਰ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਇੱਕ ਅਹਿਮ ਮੀਟਿੰਗ ਨਿਰਮਲ ਸਿੰਘ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੂਹ ਮੈਂਬਰਾਂ ਨੇ ਹਿੱਸਾ ਲਿਆ। ਚੋਣ ਸਬੰਧੀ ਹੋਈ ਮੀਟਿੰਗ ਦੌਰਾਨ ਹਾਜ਼ਰ ਸਮੂਹ ਮੈਂਬਰਾਂ ਦੀ ਸਰਬਸੰਮਤੀ ਨਾਲ ਕੁਲਵਿੰਦਰ ਸਿੰਘ ਰਾਜਵੰਸ਼ (ਟੋਨੀ) ਨੂੰ ਪ੍ਰਧਾਨ, ਜਸਵਿੰਦਰ ਸਿੰਘ ਵਿਰਦੀ ਸੈਕਟਰੀ, ਹਰਦੇਵ ਸਿੰਘ ਬਾਂਸਲ ਖ਼ਜ਼ਾਨਚੀ, ਉੱਪ ਪ੍ਰਧਾਨ ਰਾਜਿੰਦਰ ਸਿੰਘ ਚੁਣੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All