ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ

ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 29 ਮਈ ਗੁਆਂਢੀ ਸੂਬਾ ਹਰਿਆਣਾ ਵਿੱਚ 26 ਅਪਰੈਲ ਨੂੰ ਗੈਂਗਸਟਰਾਂ ਨਾਲ ਮੁਕਾਬਲਾ ਕਰਨ ਵਾਲੇ ਇਥੋਂ ਦੇ ਸੈਂਟਰਲ ਥਾਣਾ ਫੇਜ਼-8 ਵਿੱਚ ਤਾਇਨਾਤ ਹੌਲਦਾਰ ਰਸ਼ਪ੍ਰੀਤ ਸਿੰਘ ਨੂੰ ਏਐੱਸਆਈ ਵਜੋਂ ਤਰੱਕੀ ਦੇ ਦਿੱਤੀ ਗਈ ਹੈ। ਮੁਹਾਲੀ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਅੱਜ ਆਪਣੇ ਦਫ਼ਤਰ ਵਿੱਚ ਰਸ਼ਪ੍ਰੀਤ ਸਿੰਘ ਦੇ ਮੋਢਿਆਂ ’ਤੇ ਸਟਾਰ ਲਗਾਏ। ਇਸ ਮੌਕੇ ਥਾਣਾ ਮੁਖੀ ਰਜਨੀਸ਼ ਚੌਧਰੀ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All