ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ

ਕੁਲਦੀਪ ਸਿੰਘ ਚੰਡੀਗੜ੍ਹ, 28 ਮਈ ਇਥੋਂ ਦੇ ਸੈਕਟਰ 15 ਦੀ ਵਸਨੀਕ 91 ਸਾਲ ਦੀ ਔਰਤ ਦੀ ਕਰੋਨਾ ਕਾਰਨ ਮੌਤ ਹੋ ਗਈ। ਸੈਕਟਰ 15 ਵਸਨੀਕ ਇਹ ਬਜੁਰਗ ਔਰਤ ਗਰਦਨ ਵਿੱਚ ਸੱਟ ਲੱਗਣ ਕਾਰਨ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਸੀ। ਇਸ ਤਰ੍ਹਾਂ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ 289 ਹੋ ਗਈ ਹੈ। ਇਸ ਸਮੇਂ ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 94 ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All