ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ

ਸੁਖਵਿੰਦਰ ਪਾਲ ਸੋਢੀ ਚੰਡੀਗੜ੍ਹ, 29 ਮਈ ਚੰਡੀਗੜ੍ਹ ਯੂਟੀ ਦੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ 7 ਜੂਨ ਤਕ ਵਧਾ ਦਿੱਤੀਆਂ ਗਈਆਂ ਹਨ। ਇਹ ਫੈਸਲਾ ਸਿੱਖਿਆ ਵਿਭਾਗ ਵਲੋਂ ਕਰੋਨਾਵਾਇਰਸ ਦੇ ਮੱਦੇਨਜ਼ਰ ਅੱਜ ਕੀਤਾ ਗਿਆ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਦੂਜੇ ਸ਼ਨਿਚਰਵਾਰ ਦੀਆਂ ਛੁੱਟੀਆਂ ’ਤੇ ਵੀ ਕੱਟ ਲਾ ਦਿੱਤਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਜੂਨ ਦੇ ਅਖੀਰ ਵਿਚ ਵੱਡੀਆਂ ਜਮਾਤਾਂ ਲਈ ਸਕੂਲ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ, ਜਿਸ ’ਤੇ ਪ੍ਰਸ਼ਾਸਕ ਦੀ ਮੋਹਰ ਲੱਗਣ ਤੋਂ ਬਾਅਦ ਅਮਲ ਸ਼ੁਰੂ ਹੋਵੇਗਾ। ਦੂਜੇ ਪਾਸੇ ਵਿਦਿਆਰਥੀਆਂ ਦੇ ਮਾਪੇ ਹਾਲੇ ਬੱਚਿਆਂ ਨੂੰ ਸਕੂਲ ਭੇਜਣ ਦੇ ਹੱਕ ਵਿਚ ਨਹੀਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All