ਚੰਡੀਗੜ੍ਹ ਵਿੱਚ ਗਰਭਵਤੀ ਔਰਤ ਨੂੰ ਹੋਇਆ ਕਰੋਨਾ

ਮਨੀਮਾਜਰਾ ਦੇ ਸਿਵਲ ਹਸਪਤਾਲ ਵਿੱਚ ਕਰਵਾਉਂਦੀ ਸੀ ਰੁਟੀਨ ਚੈਕਅੱਪ

ਕੁਲਦੀਪ ਸਿੰਘ ਚੰਡੀਗੜ੍ਹ, 1 ਜੂਨ ਬਾਪੂ ਧਾਮ ਕਾਲੋਨੀ ਦੀ ਵਸਨੀਕ 28 ਸਾਲਾ ਗਰਭਵਤੀ ਔਰਤ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਔਰਤ ਮਨੀਮਾਜਰਾ ਦੇ ਸਿਵਲ ਹਸਪਤਾਲ ਵਿੱਚ ਚੈਕਅੱਪ ਕਰਵਾਉਂਦੀ ਆ ਰਹੀ ਸੀ। ਸਿਹਤ ਵਿਭਾਗ ਉਸ ਦੀ ਜਾਂਚ ਕਰਨ ਵਾਲੇ ਡਾਕਟਰਾਂ ਤੇ ਸਟਾਫ ਮੈਂਬਰਾਂ ਦੀ ਪਛਾਣ ਕਰਨ ਵਿੱਚ ਜੁਟ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All